“Your Good Deeds are consequences of life”

Today

ਸੋਰਠਿ ਮਹਲਾ ੧ ॥ ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ ਤਿਨੑਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨਿੑ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨੑੀ ਸੋ ਸਾਲਾਹਿਆ ਪਿਆਰੇ ਹਉ ਤਿਨੑ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥
Hukamnama from SikhNet.com
MP3: Download or listen to Daily Hukamnama MP3 file
Nested Div Example

Article

Image 1

Johnnie The Sikh And Their Loyal Mules

19 June, 2023

Image 1

A Saga Of Chivalry – Battle Of Haifa

19 June, 2023

Image 1

Valour Come To Light – NZ Indian Anzacs

19 June, 2023

Image 1

Unconquered Even In Death – True To The Salt – Saragarhi

19 June, 2023

About

sikh.com.au

www.sikh.com.au project is a community based program to help Sikh Community around the world. Our aim is to highlight the achievements of Australian Sikhs to the rest of the world. Please support the cause in any way you can to have the voice of Australian Sikhs hear all over. Please contact Mandhir Paul Singh for any queries.

Listen to Kirtan

Shabads - Sadhu Singh

Australian Sikhs

Rapper L-Fresh Sikh Hip Hop Singer